Text copied!
Bibles in Panjabi

ਲੇਵੀਆਂ 24:20-23 in Panjabi

Help us?

ਲੇਵੀਆਂ 24:20-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਸੱਟ ਦੇ ਬਦਲੇ ਸੱਟ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਜਿਵੇਂ ਉਸ ਨੇ ਕਿਸੇ ਮਨੁੱਖ ਨੂੰ ਸੱਟ ਮਾਰੀ, ਉਸੇ ਤਰ੍ਹਾਂ ਹੀ ਉਸ ਦੇ ਨਾਲ ਕੀਤਾ ਜਾਵੇ।
21 ਜਿਹੜਾ ਕਿਸੇ ਪਸ਼ੂ ਨੂੰ ਮਾਰੇ ਉਹ ਉਸ ਦੇ ਬਦਲੇ ਪਸ਼ੂ ਦੇਵੇ, ਪਰ ਜਿਹੜਾ ਕਿਸੇ ਮਨੁੱਖ ਨੂੰ ਮਾਰ ਸੁੱਟੇ, ਉਹ ਮਾਰਿਆ ਜਾਵੇ।
22 ਤੁਸੀਂ ਹਰ ਇੱਕ ਨਾਲ ਇੱਕੋ ਤਰ੍ਹਾਂ ਦਾ ਨਿਆਂ ਕਰਨਾ ਭਾਵੇਂ ਉਹ ਪਰਦੇਸੀ ਹੋਵੇ, ਭਾਵੇਂ ਤੁਹਾਡੇ ਆਪਣੇ ਦੇਸ ਦਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”
23 ਤਦ ਜਿਵੇਂ ਮੂਸਾ ਨੇ ਆਖਿਆ, ਉਹ ਉਸ ਮਨੁੱਖ ਨੂੰ ਜਿਸ ਨੇ ਕੁਫ਼ਰ ਬਕਿਆ ਸੀ, ਡੇਰੇ ਤੋਂ ਬਾਹਰ ਲਿਆਏ ਅਤੇ ਉਸ ਨੂੰ ਪੱਥਰਾਂ ਨਾਲ ਮਾਰ ਦਿੱਤਾ। ਇਸਰਾਏਲੀਆਂ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
ਲੇਵੀਆਂ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ