Text copied!
Bibles in Panjabi

ਲੇਵੀਆਂ 24:3-7 in Panjabi

Help us?

ਲੇਵੀਆਂ 24:3-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹਾਰੂਨ ਉਸ ਨੂੰ ਸ਼ਾਮ ਤੋਂ ਲੈ ਕੇ ਸਵੇਰ ਤੱਕ ਯਹੋਵਾਹ ਦੇ ਅੱਗੇ ਸਦਾ ਦੇ ਲਈ, ਸਾਖੀ ਦੇ ਪਰਦੇ ਤੋਂ ਬਾਹਰ, ਮੰਡਲੀ ਦੇ ਡੇਰੇ ਵਿੱਚ ਸਜਾ ਕੇ ਰੱਖੇ। ਇਹ ਤੁਹਾਡੀਆਂ ਪੀੜ੍ਹੀਆਂ ਵਿੱਚ ਇੱਕ ਸਦਾ ਦੀ ਬਿਧੀ ਠਹਿਰੇ।
4 ਉਹ ਖ਼ਾਲਸ ਸੋਨੇ ਸ਼ਮਾਦਾਨ ਦੇ ਉੱਤੇ ਯਹੋਵਾਹ ਦੇ ਅੱਗੇ ਸਦਾ ਦੇ ਲਈ ਦੀਵਿਆਂ ਨੂੰ ਸਜਾ ਕੇ ਰੱਖਿਆ ਕਰੇ।
5 ਤੂੰ ਮੈਦਾ ਲੈ ਕੇ ਉਸ ਦੀਆਂ ਬਾਰਾਂ ਰੋਟੀਆਂ ਪਕਾਵੀਂ, ਇੱਕ-ਇੱਕ ਰੋਟੀ ਵਿੱਚ ਏਫ਼ਾਹ ਦਾ ਦੋ ਦਹਾਈ ਹਿੱਸਾ ਹੋਵੇ।
6 ਤਦ ਤੂੰ ਇਨ੍ਹਾਂ ਨੂੰ ਯਹੋਵਾਹ ਦੇ ਅੱਗੇ ਪਵਿੱਤਰ ਮੇਜ਼ ਦੇ ਉੱਤੇ ਦੋ ਕਤਾਰਾਂ ਬਣਾ ਕੇ ਇੱਕ-ਇੱਕ ਕਤਾਰ ਵਿੱਚ ਛੇ-ਛੇ ਰੋਟੀਆਂ ਰੱਖੀਂ।
7 ਤੂੰ ਇੱਕ-ਇੱਕ ਕਤਾਰ ਦੇ ਉੱਤੇ ਖ਼ਾਲਸ ਲੁਬਾਨ ਰੱਖੀਂ ਤਾਂ ਜੋ ਉਹ ਰੋਟੀ ਦੇ ਉੱਤੇ ਯਾਦਗੀਰੀ ਲਈ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੋਵੇ।
ਲੇਵੀਆਂ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ