Text copied!
Bibles in Panjabi

ਲੇਵੀਆਂ 24:7-10 in Panjabi

Help us?

ਲੇਵੀਆਂ 24:7-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤੂੰ ਇੱਕ-ਇੱਕ ਕਤਾਰ ਦੇ ਉੱਤੇ ਖ਼ਾਲਸ ਲੁਬਾਨ ਰੱਖੀਂ ਤਾਂ ਜੋ ਉਹ ਰੋਟੀ ਦੇ ਉੱਤੇ ਯਾਦਗੀਰੀ ਲਈ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਹੋਵੇ।
8 ਹਰੇਕ ਸਬਤ ਦੇ ਦਿਨ ਉਹ ਇਸ ਨੂੰ ਯਹੋਵਾਹ ਦੇ ਅੱਗੇ ਸਜਾ ਕੇ ਰੱਖੇ, ਇਹ ਇਸਰਾਏਲੀਆਂ ਵੱਲੋਂ ਇੱਕ ਸਦਾ ਦਾ ਨੇਮ ਹੈ।
9 ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ ਅਤੇ ਉਹ ਉਸ ਨੂੰ ਪਵਿੱਤਰ ਸਥਾਨ ਵਿੱਚ ਖਾਣ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਵਿੱਚੋਂ ਇੱਕ ਸਦਾ ਦੀ ਬਿਧੀ ਕਰਕੇ ਹਾਰੂਨ ਦੇ ਲਈ ਅੱਤ ਪਵਿੱਤਰ ਹੈ।
10 ਉਨ੍ਹਾਂ ਦਿਨਾਂ ਵਿੱਚ ਇੱਕ ਇਸਰਾਏਲੀ ਇਸਤਰੀ ਦਾ ਪੁੱਤਰ, ਜਿਸ ਦਾ ਪਿਤਾ ਮਿਸਰੀ ਸੀ, ਉਹ ਇਸਰਾਏਲੀਆਂ ਦੇ ਵਿੱਚ ਰਹਿਣ ਲੱਗਾ ਅਤੇ ਇਸ ਇਸਰਾਏਲੀ ਇਸਤਰੀ ਦਾ ਪੁੱਤਰ ਅਤੇ ਕੋਈ ਹੋਰ ਇਸਰਾਏਲੀ ਮਨੁੱਖ ਡੇਰੇ ਵਿੱਚ ਝਗੜਨ ਲੱਗੇ,
ਲੇਵੀਆਂ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ