Text copied!
Bibles in Panjabi

ਲੇਵੀਆਂ 25:10-12 in Panjabi

Help us?

ਲੇਵੀਆਂ 25:10-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਫੇਰ ਤੁਸੀਂ ਉਸ ਪੰਜਾਹਵੇਂ ਸਾਲ ਨੂੰ ਪਵਿੱਤਰ ਰੱਖਣਾ ਅਤੇ ਦੇਸ ਦੇ ਸਾਰੇ ਵਾਸੀਆਂ ਦੇ ਲਈ ਛੁਟਕਾਰੇ ਦੀ ਘੋਸ਼ਣਾ ਕਰਨਾ, ਇਹ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਅਤੇ ਤੁਸੀਂ ਆਪਣੀ-ਆਪਣੀ ਨਿੱਜ-ਭੂਮੀ ਅਤੇ ਆਪਣੇ-ਆਪਣੇ ਘਰਾਣਿਆਂ ਵਿੱਚ ਮੁੜ ਜਾਣਾ।
11 ਉਹ ਪੰਜਾਹਵਾਂ ਸਾਲ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਉਸ ਵਿੱਚ ਤੁਸੀਂ ਨਾ ਬੀਜਣਾ ਅਤੇ ਨਾ ਉਸ ਨੂੰ ਵੱਢਣਾ ਜਿਹੜਾ ਆਪਣੇ ਆਪ ਉੱਗ ਪਵੇ, ਅਤੇ ਨਾ ਹੀ ਤੁਸੀਂ ਆਪਣੇ ਖਾਲੀ ਛੱਡੇ ਹੋਏ ਬਾਗ਼ਾਂ ਦੀਆਂ ਦਾਖਾਂ ਤੋੜਨਾ।
12 ਕਿਉਂ ਜੋ ਉਹ ਅਨੰਦ ਦਾ ਸਾਲ ਹੈ, ਉਹ ਤੁਹਾਡੇ ਲਈ ਪਵਿੱਤਰ ਹੋਵੇ। ਜੋ ਕੁਝ ਖੇਤ ਵਿੱਚ ਆਪਣੇ ਆਪ ਉੱਗੇ ਤੁਸੀਂ ਉਸ ਵਿੱਚੋਂ ਹੀ ਖਾਣਾ।
ਲੇਵੀਆਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ