Text copied!
Bibles in Panjabi

ਲੇਵੀਆਂ 25:16-17 in Panjabi

Help us?

ਲੇਵੀਆਂ 25:16-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਸਾਲਾਂ ਦੇ ਵਧਣ ਅਨੁਸਾਰ, ਤੂੰ ਉਸ ਦਾ ਮੁੱਲ ਵਧਾਵੀਂ ਅਤੇ ਸਾਲਾਂ ਦੇ ਘਟਣ ਦੇ ਅਨੁਸਾਰ, ਤੂੰ ਉਸ ਦਾ ਮੁੱਲ ਘਟਾਵੀਂ ਕਿਉਂ ਜੋ ਸਾਲ ਦੀ ਉਪਜ ਦੇ ਲੇਖੇ ਅਨੁਸਾਰ ਹੀ ਉਹ ਤੇਰੇ ਕੋਲ ਵੇਚੇਗਾ।
17 ਤੁਸੀਂ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ, ਪਰ ਤੂੰ ਆਪਣੇ ਪਰਮੇਸ਼ੁਰ ਤੋਂ ਡਰੀਂ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਲੇਵੀਆਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ