Text copied!
Bibles in Panjabi

ਲੇਵੀਆਂ 25:2-4 in Panjabi

Help us?

ਲੇਵੀਆਂ 25:2-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ, ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ, ਜੋ ਮੈਂ ਤੁਹਾਨੂੰ ਦਿੰਦਾ ਹਾਂ, ਤਦ ਉਸ ਦੇਸ ਨੂੰ ਯਹੋਵਾਹ ਦੇ ਅੱਗੇ ਸਬਤ ਦਾ ਵਿਸ਼ਰਾਮ ਦਿਆ ਕਰਨਾ।
3 ਛੇ ਸਾਲ ਤੱਕ ਤੂੰ ਆਪਣੇ ਖੇਤ ਬੀਜੀਂ ਅਤੇ ਛੇ ਸਾਲ ਤੂੰ ਆਪਣੀਆਂ ਦਾਖਾਂ ਦੀ ਬਾਗਬਾਨੀ ਕਰੀਂ ਅਤੇ ਉਨ੍ਹਾਂ ਦੇ ਫ਼ਲਾਂ ਨੂੰ ਇਕੱਠਾ ਕਰੀਂ।
4 ਪਰ ਸੱਤਵੇਂ ਸਾਲ ਵਿੱਚ ਯਹੋਵਾਹ ਦੇ ਅੱਗੇ ਧਰਤੀ ਨੂੰ ਸਬਤ ਦਾ ਵਿਸ਼ਰਾਮ ਮਿਲਿਆ ਕਰੇ। ਤੂੰ ਨਾ ਤਾਂ ਆਪਣੇ ਖੇਤ ਬੀਜੀਂ ਅਤੇ ਨਾ ਹੀ ਆਪਣੇ ਦਾਖਾਂ ਦੀ ਬਾਗਬਾਨੀ ਕਰੀਂ।
ਲੇਵੀਆਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ