Text copied!
Bibles in Panjabi

ਲੇਵੀਆਂ 25:29-30 in Panjabi

Help us?

ਲੇਵੀਆਂ 25:29-30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਜੇਕਰ ਕੋਈ ਮਨੁੱਖ ਸ਼ਹਿਰਪਨਾਹ ਵਾਲੇ ਸ਼ਹਿਰ ਵਿੱਚ ਘਰ ਵੇਚੇ ਤਾਂ ਉਸ ਨੂੰ ਵੇਚਣ ਤੋਂ ਬਾਅਦ ਉਹ ਇੱਕ ਸਾਲ ਵਿੱਚ ਉਸ ਨੂੰ ਛੁਡਾ ਸਕਦਾ ਹੈ ਅਰਥਾਤ ਪੂਰੇ ਸਾਲ ਉਸ ਮਨੁੱਖ ਕੋਲ ਉਸ ਨੂੰ ਛੁਡਾਉਣ ਦਾ ਅਧਿਕਾਰ ਹੈ।
30 ਪਰ ਜੇਕਰ ਉਹ ਇੱਕ ਸਾਲ ਵਿੱਚ ਛੁਡਾਇਆ ਨਾ ਜਾਵੇ, ਤਦ ਉਹ ਘਰ ਜੋ ਸ਼ਹਿਰਪਨਾਹ ਵਾਲੇ ਸ਼ਹਿਰ ਵਿੱਚ ਹੈ, ਮੁੱਲ ਲੈਣ ਵਾਲੇ ਦਾ ਹੋਵੇਗਾ ਅਤੇ ਉਸ ਦੀਆਂ ਪੀੜ੍ਹੀਆਂ ਤੱਕ ਉਸੇ ਦਾ ਰਹੇਗਾ ਅਤੇ ਅਨੰਦ ਦੇ ਸਾਲ ਵਿੱਚ ਵੀ ਨਾ ਛੁਡਾਇਆ ਜਾਵੇਗਾ।
ਲੇਵੀਆਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ