Text copied!
Bibles in Panjabi

ਲੇਵੀਆਂ 25:32-34 in Panjabi

Help us?

ਲੇਵੀਆਂ 25:32-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਫੇਰ ਵੀ ਲੇਵੀਆਂ ਦੇ ਸ਼ਹਿਰਾਂ ਵਿੱਚ ਉਨ੍ਹਾਂ ਦੇ ਨਿੱਜ-ਭਾਗ ਵਾਲੇ ਸ਼ਹਿਰਾਂ ਦੇ ਘਰਾਂ ਨੂੰ, ਲੇਵੀ ਕਿਸੇ ਵੀ ਸਮੇਂ ਛੁਡਾ ਸਕਦੇ ਹਨ।
33 ਪਰ ਜੇਕਰ ਕੋਈ ਲੇਵੀ ਆਪਣਾ ਹਿੱਸਾ ਨਾ ਛੁਡਾਵੇ ਤਾਂ ਉਹ ਵੇਚਿਆ ਹੋਇਆ ਘਰ ਜੋ ਉਸ ਦੇ ਹਿੱਸੇ ਦੇ ਸ਼ਹਿਰ ਵਿੱਚ ਹੋਵੇ, ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਕਿਉਂ ਜੋ ਇਸਰਾਏਲੀਆਂ ਦੇ ਵਿੱਚ ਲੇਵੀਆਂ ਦਾ ਹਿੱਸਾ ਉਨ੍ਹਾਂ ਦੇ ਸ਼ਹਿਰ ਵਿੱਚ ਉਹ ਘਰ ਹੀ ਹੈ।
34 ਪਰ ਉਨ੍ਹਾਂ ਦੇ ਸ਼ਹਿਰਾਂ ਦੇ ਦੁਆਲੇ ਦੀਆਂ ਚਾਰਗਾਹਾਂ ਵੇਚੀਆਂ ਨਾ ਜਾਣ ਕਿਉਂ ਜੋ ਉਹ ਸਦਾ ਲਈ ਉਨ੍ਹਾਂ ਦਾ ਹਿੱਸਾ ਹਨ।
ਲੇਵੀਆਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ