Text copied!
Bibles in Panjabi

ਲੇਵੀਆਂ 25:5-8 in Panjabi

Help us?

ਲੇਵੀਆਂ 25:5-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਜੋ ਕੁਝ ਤੇਰੇ ਖੇਤ ਵਿੱਚ ਆਪੇ ਹੀ ਉੱਗ ਪਵੇ, ਉਸ ਨੂੰ ਤੂੰ ਨਾ ਵੱਢੀਂ, ਨਾ ਹੀ ਆਪਣੇ ਖਾਲੀ ਛੱਡੇ ਬਾਗ਼ਾਂ ਵਿੱਚੋਂ ਦਾਖ਼ਾਂ ਤੋੜੀ ਕਿਉਂ ਜੋ ਉਹ ਧਰਤੀ ਦੇ ਲਈ ਵਿਸ਼ਰਾਮ ਦਾ ਸਾਲ ਹੈ।
6 ਧਰਤੀ ਦੇ ਸਬਤ ਵਿੱਚ ਪੈਦਾ ਹੋਈ ਫ਼ਸਲ ਤੋਂ ਹੀ ਤੁਹਾਡੇ ਲਈ, ਤੁਹਾਡੇ ਦਾਸ-ਦਾਸੀਆਂ ਲਈ, ਤੁਹਾਡੇ ਮਜ਼ਦੂਰਾਂ ਦੇ ਲਈ ਅਤੇ ਪਰਦੇਸੀਆਂ ਲਈ ਜੋ ਤੁਹਾਡੇ ਨਾਲ ਵੱਸਦੇ ਹਨ, ਤੁਹਾਨੂੰ ਭੋਜਨ ਮਿਲੇਗਾ।
7 ਅਤੇ ਤੇਰੇ ਪਸ਼ੂਆਂ ਦੇ ਲਈ ਅਤੇ ਉਨ੍ਹਾਂ ਸਾਰੇ ਜਾਨਵਰਾਂ ਦੇ ਲਈ ਜੋ ਤੇਰੇ ਦੇਸ ਵਿੱਚ ਹਨ, ਉਨ੍ਹਾਂ ਦਾ ਭੋਜਨ ਵੀ ਧਰਤੀ ਦੀ ਉਪਜ ਤੋਂ ਹੀ ਮਿਲੇਗਾ।
8 ਤੂੰ ਸਾਲ ਦੇ ਸੱਤ ਸਬਤ ਗਿਣ ਲਵੀਂ ਅਰਥਾਤ ਸੱਤ ਗੁਣਾ ਸੱਤ ਸਾਲ ਅਤੇ ਇਨ੍ਹਾਂ ਸੱਤਾਂ ਸਬਤਾਂ ਦੇ ਸਾਲਾਂ ਦਾ ਸਮਾਂ ਉਣੰਜਾ ਸਾਲ ਹੋਵੇਗਾ।
ਲੇਵੀਆਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ