Text copied!
Bibles in Panjabi

ਲੇਵੀਆਂ 25:6-9 in Panjabi

Help us?

ਲੇਵੀਆਂ 25:6-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਧਰਤੀ ਦੇ ਸਬਤ ਵਿੱਚ ਪੈਦਾ ਹੋਈ ਫ਼ਸਲ ਤੋਂ ਹੀ ਤੁਹਾਡੇ ਲਈ, ਤੁਹਾਡੇ ਦਾਸ-ਦਾਸੀਆਂ ਲਈ, ਤੁਹਾਡੇ ਮਜ਼ਦੂਰਾਂ ਦੇ ਲਈ ਅਤੇ ਪਰਦੇਸੀਆਂ ਲਈ ਜੋ ਤੁਹਾਡੇ ਨਾਲ ਵੱਸਦੇ ਹਨ, ਤੁਹਾਨੂੰ ਭੋਜਨ ਮਿਲੇਗਾ।
7 ਅਤੇ ਤੇਰੇ ਪਸ਼ੂਆਂ ਦੇ ਲਈ ਅਤੇ ਉਨ੍ਹਾਂ ਸਾਰੇ ਜਾਨਵਰਾਂ ਦੇ ਲਈ ਜੋ ਤੇਰੇ ਦੇਸ ਵਿੱਚ ਹਨ, ਉਨ੍ਹਾਂ ਦਾ ਭੋਜਨ ਵੀ ਧਰਤੀ ਦੀ ਉਪਜ ਤੋਂ ਹੀ ਮਿਲੇਗਾ।
8 ਤੂੰ ਸਾਲ ਦੇ ਸੱਤ ਸਬਤ ਗਿਣ ਲਵੀਂ ਅਰਥਾਤ ਸੱਤ ਗੁਣਾ ਸੱਤ ਸਾਲ ਅਤੇ ਇਨ੍ਹਾਂ ਸੱਤਾਂ ਸਬਤਾਂ ਦੇ ਸਾਲਾਂ ਦਾ ਸਮਾਂ ਉਣੰਜਾ ਸਾਲ ਹੋਵੇਗਾ।
9 ਤਦ ਤੂੰ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਨੂੰ ਅਰਥਾਤ ਪ੍ਰਾਸਚਿਤ ਦੇ ਦਿਨ ਅਨੰਦ ਦੀ ਤੁਰ੍ਹੀ ਆਪਣੇ ਸਾਰੇ ਦੇਸ ਵਿੱਚ ਉੱਚੀ ਅਵਾਜ਼ ਵਿੱਚ ਵਜਾਵੀਂ।
ਲੇਵੀਆਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ