Text copied!
Bibles in Panjabi

ਲੇਵੀਆਂ 25:8-11 in Panjabi

Help us?

ਲੇਵੀਆਂ 25:8-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤੂੰ ਸਾਲ ਦੇ ਸੱਤ ਸਬਤ ਗਿਣ ਲਵੀਂ ਅਰਥਾਤ ਸੱਤ ਗੁਣਾ ਸੱਤ ਸਾਲ ਅਤੇ ਇਨ੍ਹਾਂ ਸੱਤਾਂ ਸਬਤਾਂ ਦੇ ਸਾਲਾਂ ਦਾ ਸਮਾਂ ਉਣੰਜਾ ਸਾਲ ਹੋਵੇਗਾ।
9 ਤਦ ਤੂੰ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਨੂੰ ਅਰਥਾਤ ਪ੍ਰਾਸਚਿਤ ਦੇ ਦਿਨ ਅਨੰਦ ਦੀ ਤੁਰ੍ਹੀ ਆਪਣੇ ਸਾਰੇ ਦੇਸ ਵਿੱਚ ਉੱਚੀ ਅਵਾਜ਼ ਵਿੱਚ ਵਜਾਵੀਂ।
10 ਫੇਰ ਤੁਸੀਂ ਉਸ ਪੰਜਾਹਵੇਂ ਸਾਲ ਨੂੰ ਪਵਿੱਤਰ ਰੱਖਣਾ ਅਤੇ ਦੇਸ ਦੇ ਸਾਰੇ ਵਾਸੀਆਂ ਦੇ ਲਈ ਛੁਟਕਾਰੇ ਦੀ ਘੋਸ਼ਣਾ ਕਰਨਾ, ਇਹ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਅਤੇ ਤੁਸੀਂ ਆਪਣੀ-ਆਪਣੀ ਨਿੱਜ-ਭੂਮੀ ਅਤੇ ਆਪਣੇ-ਆਪਣੇ ਘਰਾਣਿਆਂ ਵਿੱਚ ਮੁੜ ਜਾਣਾ।
11 ਉਹ ਪੰਜਾਹਵਾਂ ਸਾਲ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਉਸ ਵਿੱਚ ਤੁਸੀਂ ਨਾ ਬੀਜਣਾ ਅਤੇ ਨਾ ਉਸ ਨੂੰ ਵੱਢਣਾ ਜਿਹੜਾ ਆਪਣੇ ਆਪ ਉੱਗ ਪਵੇ, ਅਤੇ ਨਾ ਹੀ ਤੁਸੀਂ ਆਪਣੇ ਖਾਲੀ ਛੱਡੇ ਹੋਏ ਬਾਗ਼ਾਂ ਦੀਆਂ ਦਾਖਾਂ ਤੋੜਨਾ।
ਲੇਵੀਆਂ 25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ