Text copied!
Bibles in Panjabi

ਲੇਵੀਆਂ 26:10-13 in Panjabi

Help us?

ਲੇਵੀਆਂ 26:10-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤੁਸੀਂ ਪੁਰਾਣੇ ਪਦਾਰਥਾਂ ਨੂੰ ਖਾਓਗੇ ਅਤੇ ਨਵੇਂ ਪਦਾਰਥ ਦੇ ਕਾਰਨ ਪੁਰਾਣੇ ਪਦਾਰਥਾਂ ਨੂੰ ਕੱਢ ਸੁੱਟੋਗੇ।
11 ਅਤੇ ਮੈਂ ਆਪਣਾ ਡੇਰਾ ਤੁਹਾਡੇ ਵਿਚਕਾਰ ਖੜ੍ਹਾ ਕਰਾਂਗਾ ਅਤੇ ਮੇਰਾ ਜੀਅ ਤੁਹਾਨੂੰ ਮਾੜੇ ਨਾ ਸਮਝੇਗਾ।
12 ਮੈਂ ਤੁਹਾਡੇ ਵਿਚਕਾਰ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਬਣਾਂਗਾ ਅਤੇ ਤੁਸੀਂ ਮੇਰੀ ਪਰਜਾ ਹੋਵੋਗੇ।
13 ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਤਾਂ ਜੋ ਤੁਸੀਂ ਉਨ੍ਹਾਂ ਦੇ ਦਾਸ ਨਾ ਰਹੋ ਅਤੇ ਮੈਂ ਤੁਹਾਡੇ ਧੌਣ ਦੇ ਜੂਲੇ ਨੂੰ ਤੋੜ ਸੁੱਟਿਆ ਅਤੇ ਤੁਹਾਨੂੰ ਸਿੱਧੇ ਕਰਕੇ ਚਲਾਇਆ ਹੈ।
ਲੇਵੀਆਂ 26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ