13ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਤਾਂ ਜੋ ਤੁਸੀਂ ਉਨ੍ਹਾਂ ਦੇ ਦਾਸ ਨਾ ਰਹੋ ਅਤੇ ਮੈਂ ਤੁਹਾਡੇ ਧੌਣ ਦੇ ਜੂਲੇ ਨੂੰ ਤੋੜ ਸੁੱਟਿਆ ਅਤੇ ਤੁਹਾਨੂੰ ਸਿੱਧੇ ਕਰਕੇ ਚਲਾਇਆ ਹੈ।
14ਪਰ ਜੇਕਰ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਨਾ ਮੰਨੋਗੇ,