Text copied!
Bibles in Panjabi

ਲੇਵੀਆਂ 26:14-17 in Panjabi

Help us?

ਲੇਵੀਆਂ 26:14-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਪਰ ਜੇਕਰ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਨਾ ਮੰਨੋਗੇ,
15 ਅਤੇ ਜੇਕਰ ਤੁਸੀਂ ਮੇਰੀਆਂ ਬਿਧੀਆਂ ਨੂੰ ਤਿਆਗ ਦਿਓ ਅਤੇ ਮੇਰੇ ਨਿਆਂ ਤੁਹਾਡੇ ਜੀਅ ਨੂੰ ਮਾੜੇ ਲੱਗਣ ਕਿ ਤੁਸੀਂ ਮੇਰੇ ਹੁਕਮਾਂ ਨੂੰ ਨਾ ਮੰਨੋ ਸਗੋਂ ਮੇਰੇ ਨੇਮ ਨੂੰ ਤੋੜ ਦਿਓ,
16 ਤਾਂ ਮੈਂ ਤੁਹਾਡੇ ਨਾਲ ਇਹ ਕਰਾਂਗਾ ਅਰਥਾਤ ਮੈਂ ਤੁਹਾਡੇ ਉੱਤੇ ਡਰ, ਲਾ-ਇਲਾਜ਼ ਰੋਗ ਅਤੇ ਤਾਪ ਪਾਵਾਂਗਾ ਜੋ ਤੁਹਾਡੀਆਂ ਅੱਖਾਂ ਦਾ ਨਾਸ ਕਰਨਗੇ ਅਤੇ ਤੁਹਾਡੇ ਮਨਾਂ ਨੂੰ ਉਦਾਸ ਕਰਨਗੇ ਅਤੇ ਤੁਸੀਂ ਵਿਅਰਥ ਹੀ ਆਪਣੇ ਬੀਜ ਬੀਜੋਗੇ ਕਿਉਂ ਜੋ ਤੁਹਾਡੇ ਵੈਰੀ ਉਸ ਨੂੰ ਖਾ ਜਾਣਗੇ।
17 ਮੈਂ ਵੀ ਤੁਹਾਡੇ ਵਿਰੁੱਧ ਹੋਵਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਵੱਢੇ ਜਾਓਗੇ ਅਤੇ ਜਿਹੜੇ ਤੁਹਾਡੇ ਨਾਲ ਵੈਰ ਕਰਦੇ ਹਨ, ਉਹ ਤੁਹਾਡੇ ਉੱਤੇ ਰਾਜ ਕਰਨਗੇ ਅਤੇ ਭਾਵੇਂ ਕੋਈ ਤੁਹਾਡਾ ਪਿੱਛਾ ਨਾ ਕਰੇ ਤਾਂ ਵੀ ਤੁਸੀਂ ਭੱਜੋਗੇ।
ਲੇਵੀਆਂ 26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ