Text copied!
Bibles in Panjabi

ਲੇਵੀਆਂ 26:30-33 in Panjabi

Help us?

ਲੇਵੀਆਂ 26:30-33 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨੂੰ ਢਾਹ ਦਿਆਂਗਾ ਅਤੇ ਤੁਹਾਡੇ ਸੂਰਜ ਦੇ ਥੰਮ੍ਹਾਂ ਨੂੰ ਵੱਢਾਂਗਾ ਅਤੇ ਤੁਹਾਡੀਆਂ ਲਾਸ਼ਾਂ ਨੂੰ ਤੁਹਾਡੀਆਂ ਟੁੱਟੀਆਂ ਹੋਈਆਂ ਮੂਰਤਾਂ ਦੇ ਉੱਤੇ ਸੁੱਟਾਂਗਾ ਅਤੇ ਮੇਰਾ ਜੀਅ ਤੁਹਾਡੇ ਤੋਂ ਘਿਣ ਕਰੇਗਾ।
31 ਮੈਂ ਤੁਹਾਡੇ ਸ਼ਹਿਰਾਂ ਨੂੰ ਉਜਾੜ ਦਿਆਂਗਾ ਅਤੇ ਤੁਹਾਡੇ ਪਵਿੱਤਰ ਸਥਾਨਾਂ ਦਾ ਨਾਸ ਕਰਾਂਗਾ ਅਤੇ ਮੈਂ ਤੁਹਾਡੀਆਂ ਭੇਟਾਂ ਦੀ ਸੁਗੰਧਤਾ ਨੂੰ ਸਵੀਕਾਰ ਨਾ ਕਰਾਂਗਾ।
32 ਮੈਂ ਉਸ ਦੇਸ਼ ਦਾ ਨਾਸ ਕਰਵਾ ਦਿਆਂਗਾ ਅਤੇ ਤੁਹਾਡੇ ਵੈਰੀ ਜੋ ਉਸ ਦੇ ਵਿੱਚ ਰਹਿੰਦੇ ਹਨ, ਉਹ ਇਹ ਵੇਖ ਕੇ ਹੱਕੇ-ਬੱਕੇ ਰਹਿ ਜਾਣਗੇ।
33 ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ।
ਲੇਵੀਆਂ 26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ