Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 27

ਲੇਵੀਆਂ 27:20-21

Help us?
Click on verse(s) to share them!
20ਪਰ ਜੇਕਰ ਉਹ ਉਸ ਖੇਤ ਨੂੰ ਛੁਡਾਉਣਾ ਨਾ ਚਾਹੇ ਜਾਂ ਉਸ ਨੇ ਉਹ ਖੇਤ ਕਿਸੇ ਹੋਰ ਮਨੁੱਖ ਨੂੰ ਵੇਚ ਦਿੱਤਾ ਹੋਵੇ ਤਾਂ ਉਹ ਖੇਤ ਫੇਰ ਕਦੇ ਨਾ ਛੁਡਾਇਆ ਜਾਵੇ।
21ਪਰ ਜਦ ਉਹ ਖੇਤ ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਤਾਂ ਉਹ ਯਹੋਵਾਹ ਦੇ ਅੱਗੇ ਸੁੱਖੇ ਹੋਏ ਖੇਤ ਦੀ ਤਰ੍ਹਾਂ ਪਵਿੱਤਰ ਹੋਵੇਗਾ। ਉਸ ਉੱਤੇ ਜਾਜਕ ਦਾ ਹੀ ਅਧਿਕਾਰ ਹੋਵੇਗਾ।

Read ਲੇਵੀਆਂ 27ਲੇਵੀਆਂ 27
Compare ਲੇਵੀਆਂ 27:20-21ਲੇਵੀਆਂ 27:20-21