Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 27

ਲੇਵੀਆਂ 27:32-34

Help us?
Click on verse(s) to share them!
32ਸਾਰੇ ਵੱਗ ਅਤੇ ਇੱਜੜ ਦੇ ਦਸਵੰਧ ਅਰਥਾਤ ਉਹ ਸਾਰੇ ਪਸ਼ੂ ਜੋ ਸੋਟੇ ਹੇਠੋਂ ਲੰਘਾਏ ਜਾਣ, ਉਨ੍ਹਾਂ ਦਾ ਦਸਵੰਧ ਯਹੋਵਾਹ ਦੇ ਅੱਗੇ ਪਵਿੱਤਰ ਹੋਵੇਗਾ।
33ਉਹ ਉਸ ਨੂੰ ਨਾ ਛਾਂਟੇ, ਕਿ ਉਹ ਚੰਗਾ ਹੈ ਜਾਂ ਮਾੜਾ ਅਤੇ ਨਾ ਉਸ ਨੂੰ ਵਟਾਵੇ ਅਤੇ ਜੇਕਰ ਕੋਈ ਉਸ ਨੂੰ ਵਟਾਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਹੋਣਗੇ, ਉਹ ਛੁਡਾਇਆ ਨਾ ਜਾਵੇ।
34ਜਿਹੜੇ ਹੁਕਮ ਯਹੋਵਾਹ ਨੇ ਇਸਰਾਏਲੀਆਂ ਦੇ ਲਈ ਸੀਨਈ ਪਰਬਤ ਉੱਤੇ ਮੂਸਾ ਨੂੰ ਦਿੱਤੇ, ਉਹ ਇਹ ਹੀ ਹਨ।

Read ਲੇਵੀਆਂ 27ਲੇਵੀਆਂ 27
Compare ਲੇਵੀਆਂ 27:32-34ਲੇਵੀਆਂ 27:32-34