Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 2

ਲੇਵੀਆਂ 2:12-14

Help us?
Click on verse(s) to share them!
12ਤੁਸੀਂ ਪਹਿਲੇ ਫ਼ਲਾਂ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਓ ਪਰ ਉਹ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੀ ਨਾ ਜਾਵੇ।
13ਤੂੰ ਆਪਣੀ ਮੈਦੇ ਦੀ ਭੇਟ ਦੇ ਸਾਰੇ ਚੜ੍ਹਾਵਿਆਂ ਵਿੱਚ ਲੂਣ ਰਲਾਵੀਂ। ਤੂੰ ਆਪਣੀ ਮੈਦੇ ਦੀ ਭੇਟ ਵਿੱਚ ਆਪਣੇ ਪਰਮੇਸ਼ੁਰ ਦੇ ਨਾਲ ਬੰਨ੍ਹੇ ਹੋਵੇ ਨੇਮ ਦਾ ਲੂਣ ਨਾ ਘਟਾਵੀਂ ਅਤੇ ਆਪਣੀਆਂ ਸਾਰੀਆਂ ਭੇਟਾਂ ਨਾਲ ਲੂਣ ਚੜ੍ਹਾਵੀਂ।
14“ਜੇਕਰ ਤੂੰ ਆਪਣੀ ਉਪਜ ਦੇ ਪਹਿਲੇ ਫ਼ਲਾਂ ਵਿੱਚੋਂ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇਂ, ਤਾਂ ਤੂੰ ਮੈਦੇ ਦੀ ਭੇਟ ਵਿੱਚ ਆਪਣੇ ਪਹਿਲੇ ਫ਼ਲਾਂ ਦੇ ਦਾਣਿਆਂ ਦੇ ਹਰੇ ਸਿੱਟੇ ਅੱਗ ਨਾਲ ਭੁੰਨੇ ਹੋਏ ਅਰਥਾਤ ਮਸਲ ਦੇ ਕੱਢੇ ਹੋਏ ਦਾਣੇ ਚੜ੍ਹਾਵੀਂ।

Read ਲੇਵੀਆਂ 2ਲੇਵੀਆਂ 2
Compare ਲੇਵੀਆਂ 2:12-14ਲੇਵੀਆਂ 2:12-14