Text copied!
Bibles in Panjabi

ਲੇਵੀਆਂ 2:12-15 in Panjabi

Help us?

ਲੇਵੀਆਂ 2:12-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਤੁਸੀਂ ਪਹਿਲੇ ਫ਼ਲਾਂ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਓ ਪਰ ਉਹ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੀ ਨਾ ਜਾਵੇ।
13 ਤੂੰ ਆਪਣੀ ਮੈਦੇ ਦੀ ਭੇਟ ਦੇ ਸਾਰੇ ਚੜ੍ਹਾਵਿਆਂ ਵਿੱਚ ਲੂਣ ਰਲਾਵੀਂ। ਤੂੰ ਆਪਣੀ ਮੈਦੇ ਦੀ ਭੇਟ ਵਿੱਚ ਆਪਣੇ ਪਰਮੇਸ਼ੁਰ ਦੇ ਨਾਲ ਬੰਨ੍ਹੇ ਹੋਵੇ ਨੇਮ ਦਾ ਲੂਣ ਨਾ ਘਟਾਵੀਂ ਅਤੇ ਆਪਣੀਆਂ ਸਾਰੀਆਂ ਭੇਟਾਂ ਨਾਲ ਲੂਣ ਚੜ੍ਹਾਵੀਂ।
14 “ਜੇਕਰ ਤੂੰ ਆਪਣੀ ਉਪਜ ਦੇ ਪਹਿਲੇ ਫ਼ਲਾਂ ਵਿੱਚੋਂ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇਂ, ਤਾਂ ਤੂੰ ਮੈਦੇ ਦੀ ਭੇਟ ਵਿੱਚ ਆਪਣੇ ਪਹਿਲੇ ਫ਼ਲਾਂ ਦੇ ਦਾਣਿਆਂ ਦੇ ਹਰੇ ਸਿੱਟੇ ਅੱਗ ਨਾਲ ਭੁੰਨੇ ਹੋਏ ਅਰਥਾਤ ਮਸਲ ਦੇ ਕੱਢੇ ਹੋਏ ਦਾਣੇ ਚੜ੍ਹਾਵੀਂ।
15 ਤੂੰ ਉਸ ਤੇ ਤੇਲ ਪਾਵੀਂ ਅਤੇ ਉਸ ਉੱਤੇ ਲੁਬਾਨ ਰੱਖੀਂ, ਇਹ ਇੱਕ ਮੈਦੇ ਦੀ ਭੇਟ ਹੈ।
ਲੇਵੀਆਂ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ