Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 2

ਲੇਵੀਆਂ 2:9-13

Help us?
Click on verse(s) to share them!
9ਅਤੇ ਜਾਜਕ ਉਸ ਦੀ ਯਾਦਗੀਰੀ ਲਈ ਮੈਦੇ ਦੀ ਭੇਟ ਤੋਂ ਕੁਝ ਲੈ ਕੇ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ।
10ਅਤੇ ਜੋ ਕੁਝ ਉਸ ਮੈਦੇ ਦੀ ਭੇਟ ਤੋਂ ਬਚ ਜਾਵੇ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇ, ਇਹ ਯਹੋਵਾਹ ਦੇ ਲਈ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤਰ ਹੈ।
11“ਕੋਈ ਵੀ ਮੈਦੇ ਦੀ ਭੇਟ ਜੋ ਤੁਸੀਂ ਯਹੋਵਾਹ ਦੇ ਅੱਗੇ ਚੜ੍ਹਾਓ ਉਸ ਵਿੱਚ ਕੁਝ ਖ਼ਮੀਰ ਨਾ ਹੋਵੇ, ਤੁਸੀਂ ਯਹੋਵਾਹ ਦੇ ਲਈ ਕਿਸੇ ਅੱਗ ਦੀ ਭੇਟ ਵਿੱਚ ਖ਼ਮੀਰ ਅਤੇ ਸ਼ਹਿਦ ਨਾ ਸਾੜਿਓ।
12ਤੁਸੀਂ ਪਹਿਲੇ ਫ਼ਲਾਂ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਓ ਪਰ ਉਹ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੀ ਨਾ ਜਾਵੇ।
13ਤੂੰ ਆਪਣੀ ਮੈਦੇ ਦੀ ਭੇਟ ਦੇ ਸਾਰੇ ਚੜ੍ਹਾਵਿਆਂ ਵਿੱਚ ਲੂਣ ਰਲਾਵੀਂ। ਤੂੰ ਆਪਣੀ ਮੈਦੇ ਦੀ ਭੇਟ ਵਿੱਚ ਆਪਣੇ ਪਰਮੇਸ਼ੁਰ ਦੇ ਨਾਲ ਬੰਨ੍ਹੇ ਹੋਵੇ ਨੇਮ ਦਾ ਲੂਣ ਨਾ ਘਟਾਵੀਂ ਅਤੇ ਆਪਣੀਆਂ ਸਾਰੀਆਂ ਭੇਟਾਂ ਨਾਲ ਲੂਣ ਚੜ੍ਹਾਵੀਂ।

Read ਲੇਵੀਆਂ 2ਲੇਵੀਆਂ 2
Compare ਲੇਵੀਆਂ 2:9-13ਲੇਵੀਆਂ 2:9-13