Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 3

ਲੇਵੀਆਂ 3:1-3

Help us?
Click on verse(s) to share them!
1“ਜੇਕਰ ਉਸ ਦਾ ਚੜ੍ਹਾਵਾ ਸੁੱਖ-ਸਾਂਦ ਦੀ ਬਲੀ ਦਾ ਹੋਵੇ ਅਤੇ ਜੇਕਰ ਉਹ ਉਸ ਨੂੰ ਵੱਗ ਵਿੱਚੋਂ ਚੜ੍ਹਾਵੇ, ਭਾਵੇਂ ਉਹ ਬਲ਼ਦ ਹੋਵੇ ਭਾਵੇਂ ਗਾਂ, ਉਹ ਦੋਸ਼ ਰਹਿਤ ਪਸ਼ੂ ਯਹੋਵਾਹ ਦੇ ਅੱਗੇ ਚੜ੍ਹਾਵੇ।
2ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।
3ਉਹ ਸੁੱਖ-ਸਾਂਦ ਦੀ ਬਲੀ ਵਿੱਚੋਂ ਇੱਕ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ

Read ਲੇਵੀਆਂ 3ਲੇਵੀਆਂ 3
Compare ਲੇਵੀਆਂ 3:1-3ਲੇਵੀਆਂ 3:1-3