Text copied!
Bibles in Panjabi

ਲੇਵੀਆਂ 3:1-3 in Panjabi

Help us?

ਲੇਵੀਆਂ 3:1-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 “ਜੇਕਰ ਉਸ ਦਾ ਚੜ੍ਹਾਵਾ ਸੁੱਖ-ਸਾਂਦ ਦੀ ਬਲੀ ਦਾ ਹੋਵੇ ਅਤੇ ਜੇਕਰ ਉਹ ਉਸ ਨੂੰ ਵੱਗ ਵਿੱਚੋਂ ਚੜ੍ਹਾਵੇ, ਭਾਵੇਂ ਉਹ ਬਲ਼ਦ ਹੋਵੇ ਭਾਵੇਂ ਗਾਂ, ਉਹ ਦੋਸ਼ ਰਹਿਤ ਪਸ਼ੂ ਯਹੋਵਾਹ ਦੇ ਅੱਗੇ ਚੜ੍ਹਾਵੇ।
2 ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।
3 ਉਹ ਸੁੱਖ-ਸਾਂਦ ਦੀ ਬਲੀ ਵਿੱਚੋਂ ਇੱਕ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ
ਲੇਵੀਆਂ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ