Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 3

ਲੇਵੀਆਂ 3:10-13

Help us?
Click on verse(s) to share them!
10ਅਤੇ ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
11ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਭੋਜ ਦੇ ਸਮਾਨ ਹੈ।
12“ਅਤੇ ਜੇਕਰ ਉਹ ਭੇਟ ਵਿੱਚ ਬੱਕਰਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ।
13ਉਹ ਆਪਣਾ ਹੱਥ ਉਸ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।

Read ਲੇਵੀਆਂ 3ਲੇਵੀਆਂ 3
Compare ਲੇਵੀਆਂ 3:10-13ਲੇਵੀਆਂ 3:10-13