Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 3

ਲੇਵੀਆਂ 3:12-16

Help us?
Click on verse(s) to share them!
12“ਅਤੇ ਜੇਕਰ ਉਹ ਭੇਟ ਵਿੱਚ ਬੱਕਰਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ।
13ਉਹ ਆਪਣਾ ਹੱਥ ਉਸ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।
14ਤਦ ਉਹ ਉਸ ਵਿੱਚੋਂ ਆਪਣੀ ਭੇਟ ਯਹੋਵਾਹ ਦੇ ਲਈ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਵੇ ਅਰਥਾਤ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ,
15ਅਤੇ ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
16ਜਾਜਕ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਸਾੜੇ। ਇਹ ਸੁਗੰਧਤਾ ਅਰਥਾਤ ਅੱਗ ਦੀ ਭੇਟ ਦਾ ਭੋਜਨ ਹੈ, ਸਾਰੀ ਚਰਬੀ ਯਹੋਵਾਹ ਲਈ ਹੈ।

Read ਲੇਵੀਆਂ 3ਲੇਵੀਆਂ 3
Compare ਲੇਵੀਆਂ 3:12-16ਲੇਵੀਆਂ 3:12-16