Text copied!
Bibles in Panjabi

ਲੇਵੀਆਂ 3:5-7 in Panjabi

Help us?

ਲੇਵੀਆਂ 3:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਅਤੇ ਹਾਰੂਨ ਦੇ ਪੁੱਤਰ ਉਸ ਨੂੰ ਹੋਮ ਬਲੀ ਕਰਕੇ ਲੱਕੜ ਦੀ ਅੱਗ ਵਿੱਚ ਸਾੜਨ ਜਿਹੜੀ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ।
6 “ਜੇਕਰ ਯਹੋਵਾਹ ਦੇ ਲਈ ਉਸ ਦੀ ਸੁੱਖ-ਸਾਂਦ ਦੀ ਭੇਟ ਇੱਜੜ ਵਿੱਚੋਂ ਹੋਵੇ, ਭਾਵੇਂ ਨਰ ਹੋਵੇ ਭਾਵੇਂ ਮਾਦਾ, ਉਹ ਉਸ ਨੂੰ ਦੋਸ਼ ਰਹਿਤ ਚੜ੍ਹਾਵੇ।
7 ਜੇ ਉਹ ਆਪਣੀ ਭੇਟ ਵਿੱਚ ਲੇਲਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਲਈ ਚੜ੍ਹਾਵੇ।
ਲੇਵੀਆਂ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ