Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 3

ਲੇਵੀਆਂ 3:5-9

Help us?
Click on verse(s) to share them!
5ਅਤੇ ਹਾਰੂਨ ਦੇ ਪੁੱਤਰ ਉਸ ਨੂੰ ਹੋਮ ਬਲੀ ਕਰਕੇ ਲੱਕੜ ਦੀ ਅੱਗ ਵਿੱਚ ਸਾੜਨ ਜਿਹੜੀ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ।
6“ਜੇਕਰ ਯਹੋਵਾਹ ਦੇ ਲਈ ਉਸ ਦੀ ਸੁੱਖ-ਸਾਂਦ ਦੀ ਭੇਟ ਇੱਜੜ ਵਿੱਚੋਂ ਹੋਵੇ, ਭਾਵੇਂ ਨਰ ਹੋਵੇ ਭਾਵੇਂ ਮਾਦਾ, ਉਹ ਉਸ ਨੂੰ ਦੋਸ਼ ਰਹਿਤ ਚੜ੍ਹਾਵੇ।
7ਜੇ ਉਹ ਆਪਣੀ ਭੇਟ ਵਿੱਚ ਲੇਲਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਲਈ ਚੜ੍ਹਾਵੇ।
8ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਵੱਢ ਦੇਵੇ, ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।
9ਤਦ ਸੁੱਖ-ਸਾਂਦ ਦੀ ਬਲੀ ਵਿੱਚੋਂ ਉਹ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਵੇ ਅਰਥਾਤ ਉਸ ਦੀ ਚਰਬੀ ਨਾਲ ਭਰੀ ਪੂਛ ਰੀੜ ਦੇ ਕੋਲੋਂ ਵੱਢ ਕੇ ਵੱਖ ਕਰੇ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ,

Read ਲੇਵੀਆਂ 3ਲੇਵੀਆਂ 3
Compare ਲੇਵੀਆਂ 3:5-9ਲੇਵੀਆਂ 3:5-9