15ਅਤੇ ਮੰਡਲੀ ਦੇ ਬਜ਼ੁਰਗ ਆਪਣੇ-ਆਪਣੇ ਹੱਥ ਯਹੋਵਾਹ ਦੇ ਅੱਗੇ ਬਲ਼ਦ ਦੇ ਸਿਰ ਉੱਤੇ ਰੱਖਣ ਅਤੇ ਉਹ ਬਲ਼ਦ ਯਹੋਵਾਹ ਦੇ ਅੱਗੇ ਵੱਢਿਆ ਜਾਵੇ।
16ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਮੰਡਲੀ ਦੇ ਡੇਰੇ ਨੂੰ ਲਿਆਵੇ।
17ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ, ਉਹ ਲਹੂ ਨੂੰ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ।