21ਅਤੇ ਜਿਸ ਤਰ੍ਹਾਂ ਉਸ ਨੇ ਪਹਿਲੇ ਬਲ਼ਦ ਨੂੰ ਸਾੜਿਆ ਸੀ, ਉਸੇ ਤਰ੍ਹਾਂ ਹੀ ਇਸ ਬਲ਼ਦ ਨੂੰ ਵੀ ਡੇਰੇ ਤੋਂ ਬਾਹਰ ਲੈ ਜਾ ਕੇ ਸਾੜੇ। ਇਹ ਮੰਡਲੀ ਦੇ ਲਈ ਪਾਪ ਦੀ ਭੇਟ ਹੈ।
22ਜਦੋਂ ਕੋਈ ਪ੍ਰਧਾਨ ਪਾਪ ਕਰੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੁਝ ਅਜਿਹਾ ਕਰੇ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ,