Text copied!
Bibles in Panjabi

ਲੇਵੀਆਂ 4:24-27 in Panjabi

Help us?

ਲੇਵੀਆਂ 4:24-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ, ਇਹ ਇੱਕ ਪਾਪ ਦੀ ਭੇਟ ਹੈ।
25 ਅਤੇ ਜਾਜਕ ਉਸ ਪਾਪ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ।
26 ਅਤੇ ਉਹ ਉਸ ਦੀ ਸਾਰੀ ਚਰਬੀ ਸੁੱਖ-ਸਾਂਦ ਦੀ ਬਲੀ ਦੀ ਚਰਬੀ ਦੀ ਤਰ੍ਹਾਂ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
27 ਜੇਕਰ ਆਮ ਲੋਕਾਂ ਵਿੱਚੋਂ ਕੋਈ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੋਈ ਅਜਿਹਾ ਕੰਮ ਕਰਕੇ ਪਾਪ ਕਰੇ ਜਿਸ ਨੂੰ ਨਾ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਸੀ ਅਤੇ ਦੋਸ਼ੀ ਠਹਿਰੇ,
ਲੇਵੀਆਂ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ