Text copied!
Bibles in Panjabi

ਲੇਵੀਆਂ 4:26-29 in Panjabi

Help us?

ਲੇਵੀਆਂ 4:26-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਅਤੇ ਉਹ ਉਸ ਦੀ ਸਾਰੀ ਚਰਬੀ ਸੁੱਖ-ਸਾਂਦ ਦੀ ਬਲੀ ਦੀ ਚਰਬੀ ਦੀ ਤਰ੍ਹਾਂ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
27 ਜੇਕਰ ਆਮ ਲੋਕਾਂ ਵਿੱਚੋਂ ਕੋਈ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੋਈ ਅਜਿਹਾ ਕੰਮ ਕਰਕੇ ਪਾਪ ਕਰੇ ਜਿਸ ਨੂੰ ਨਾ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਸੀ ਅਤੇ ਦੋਸ਼ੀ ਠਹਿਰੇ,
28 ਫਿਰ ਜਦ ਉਸ ਦਾ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਉਸ ਪਾਪ ਦੇ ਕਾਰਨ ਦੋਸ਼ ਰਹਿਤ ਇੱਕ ਬੱਕਰੀ ਆਪਣੀ ਭੇਟ ਲਈ ਲਿਆਵੇ।
29 ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ।
ਲੇਵੀਆਂ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ