Text copied!
Bibles in Panjabi

ਲੇਵੀਆਂ 5:7-8 in Panjabi

Help us?

ਲੇਵੀਆਂ 5:7-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜੇਕਰ ਉਹ ਇੱਕ ਲੇਲਾ ਲਿਆਉਣ ਦੇ ਯੋਗ ਨਾ ਹੋਵੇ ਤਾਂ ਉਹ ਆਪਣੇ ਪਾਪ ਦੇ ਲਈ, ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਯਹੋਵਾਹ ਦੇ ਅੱਗੇ ਦੋਸ਼ ਬਲੀ ਦੀ ਭੇਟ ਕਰਕੇ ਲਿਆਵੇ, ਇੱਕ ਪਾਪ ਬਲੀ ਦੀ ਭੇਟ ਲਈ ਅਤੇ ਦੂਜਾ ਹੋਮ ਬਲੀ ਦੀ ਭੇਟ ਦੇ ਲਈ,
8 ਅਤੇ ਉਨ੍ਹਾਂ ਨੂੰ ਜਾਜਕ ਕੋਲ ਲਿਆਵੇ ਅਤੇ ਜਾਜਕ ਪਾਪ ਬਲੀ ਦੀ ਭੇਟ ਨੂੰ ਪਹਿਲਾਂ ਚੜ੍ਹਾਵੇ ਅਤੇ ਉਸ ਦਾ ਸਿਰ ਮਰੋੜ ਦੇਵੇ ਪਰ ਉਸ ਨੂੰ ਚੀਰ ਕੇ ਵੱਖੋ-ਵੱਖ ਨਾ ਕਰੇ।
ਲੇਵੀਆਂ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ