Text copied!
Bibles in Panjabi

ਲੇਵੀਆਂ 6:14-17 in Panjabi

Help us?

ਲੇਵੀਆਂ 6:14-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਮੈਦੇ ਦੀ ਭੇਟ ਦੀ ਬਿਵਸਥਾ ਇਹ ਹੈ: ਹਾਰੂਨ ਦੇ ਪੁੱਤਰ ਯਹੋਵਾਹ ਦੇ ਅੱਗੇ ਜਗਵੇਦੀ ਦੇ ਸਾਹਮਣੇ ਉਸ ਨੂੰ ਚੜ੍ਹਾਉਣ।
15 ਅਤੇ ਉਹ ਮੈਦੇ ਦੀ ਭੇਟ ਵਿੱਚੋਂ ਤੇਲ ਰਲੇ ਹੋਏ ਮੈਦੇ ਦੀ ਇੱਕ ਮੁੱਠ ਭਰੇ ਅਤੇ ਉਸ ਦਾ ਸਾਰਾ ਲੁਬਾਨ ਚੁੱਕ ਕੇ, ਮੈਦੇ ਦੀ ਭੇਟ ਵਿੱਚੋਂ ਯਾਦਗੀਰੀ ਲਈ ਯਹੋਵਾਹ ਦੇ ਲਈ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ।
16 ਅਤੇ ਜੋ ਕੁਝ ਬਚ ਜਾਵੇ ਉਸ ਨੂੰ ਹਾਰੂਨ ਅਤੇ ਉਸ ਦੇ ਪੁੱਤਰ ਖਾਣ, ਉਹ ਪਤੀਰੀ ਰੋਟੀ ਨਾਲ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ ਅਤੇ ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਉਸ ਨੂੰ ਖਾਣ।
17 ਉਹ ਖ਼ਮੀਰ ਨਾਲ ਪਕਾਇਆ ਨਾ ਜਾਵੇ, ਕਿਉਂ ਜੋ ਮੈਂ ਉਸ ਨੂੰ ਆਪਣੀਆਂ ਅੱਗ ਦੀਆਂ ਭੇਟਾਂ ਵਿੱਚੋਂ, ਉਨ੍ਹਾਂ ਦਾ ਨਿੱਜ-ਭਾਗ ਠਹਿਰਾ ਕੇ ਦਿੱਤਾ ਹੈ, ਇਸ ਲਈ ਜਿਸ ਤਰ੍ਹਾਂ ਪਾਪ ਬਲੀ ਦੀ ਭੇਟ ਅਤੇ ਦੋਸ਼ ਬਲੀ ਦੀ ਭੇਟ ਅੱਤ ਪਵਿੱਤਰ ਹੈ, ਉਸੇ ਤਰ੍ਹਾਂ ਇਹ ਵੀ ਪਵਿੱਤਰ ਹੈ।
ਲੇਵੀਆਂ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ