Text copied!
Bibles in Panjabi

ਲੇਵੀਆਂ 6:2 in Panjabi

Help us?

ਲੇਵੀਆਂ 6:2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਜੇ ਕੋਈ ਮਨੁੱਖ ਯਹੋਵਾਹ ਦੇ ਵਿਰੁੱਧ ਪਾਪ ਕਰਕੇ ਦੋਸ਼ੀ ਠਹਿਰੇ ਅਤੇ ਆਪਣੇ ਗੁਆਂਢੀ ਨਾਲ ਗਿਰਵੀ ਰੱਖੀ ਹੋਈ ਵਸਤੂ, ਲੈਣ-ਦੇਣ ਅਤੇ ਠੱਗੀ ਦੇ ਮਾਮਲਿਆਂ ਵਿੱਚ ਉਸ ਨਾਲ ਧੋਖਾ ਕਰੇ ਜਾਂ ਉਸ ਨੂੰ ਲੁੱਟੇ,
ਲੇਵੀਆਂ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ