Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 6

ਲੇਵੀਆਂ 6:23-28

Help us?
Click on verse(s) to share them!
23ਕਿਉਂ ਜੋ ਜਾਜਕ ਦੀਆਂ ਸਾਰੀਆਂ ਮੈਦੇ ਦੀਆਂ ਭੇਟਾਂ ਪੂਰੀਆਂ ਸਾੜੀਆਂ ਜਾਣ, ਉਹ ਖਾਧੀਆਂ ਨਾ ਜਾਣ।
24ਯਹੋਵਾਹ ਨੇ ਮੂਸਾ ਨੂੰ ਆਖਿਆ,
25ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਪਾਪ ਦੀ ਭੇਟ ਦੀ ਬਿਧੀ ਇਹ ਹੈ: ਜਿੱਥੇ ਹੋਮ ਬਲੀ ਦੀ ਭੇਟ ਵੱਢੀ ਜਾਂਦੀ ਹੈ, ਉੱਥੇ ਹੀ ਪਾਪ ਬਲੀ ਦੀ ਭੇਟ ਵੀ ਯਹੋਵਾਹ ਦੇ ਲਈ ਵੱਢੀ ਜਾਵੇ, ਇਹ ਅੱਤ ਪਵਿੱਤਰ ਹੈ।
26ਜਿਹੜਾ ਜਾਜਕ ਪਾਪ ਬਲੀ ਚੜ੍ਹਾਵੇ ਉਹ ਹੀ ਉਸ ਨੂੰ ਖਾਵੇ, ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ।
27ਜੋ ਕੁਝ ਉਸ ਦੇ ਮਾਸ ਨੂੰ ਛੂਹੇ ਉਹ ਪਵਿੱਤਰ ਠਹਿਰੇਗਾ ਅਤੇ ਜੇਕਰ ਉਸ ਦੇ ਲਹੂ ਦੀ ਛਿੱਟੇ ਕਿਸੇ ਬਸਤਰ ਉੱਤੇ ਪੈ ਜਾਣ ਤਾਂ ਤੂੰ ਉਸ ਬਸਤਰ ਨੂੰ ਕਿਸੇ ਪਵਿੱਤਰ ਸਥਾਨ ਵਿੱਚ ਧੋ ਦੇਵੀਂ।
28ਅਤੇ ਉਹ ਮਿੱਟੀ ਦੀ ਹਾਂਡੀ ਜਿਸ ਦੇ ਵਿੱਚ ਉਹ ਪਕਾਇਆ ਜਾਵੇ, ਉਸ ਨੂੰ ਤੋੜ ਦਿੱਤਾ ਜਾਵੇ ਪਰ ਜੇਕਰ ਉਹ ਕਿਸੇ ਪਿੱਤਲ ਦੀ ਹਾਂਡੀ ਵਿੱਚ ਪਕਾਇਆ ਗਿਆ ਹੋਵੇ, ਤਾਂ ਉਸ ਨੂੰ ਮਾਂਜ ਕੇ ਪਾਣੀ ਨਾਲ ਧੋਇਆ ਜਾਵੇ।

Read ਲੇਵੀਆਂ 6ਲੇਵੀਆਂ 6
Compare ਲੇਵੀਆਂ 6:23-28ਲੇਵੀਆਂ 6:23-28