Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 6

ਲੇਵੀਆਂ 6:26-30

Help us?
Click on verse(s) to share them!
26ਜਿਹੜਾ ਜਾਜਕ ਪਾਪ ਬਲੀ ਚੜ੍ਹਾਵੇ ਉਹ ਹੀ ਉਸ ਨੂੰ ਖਾਵੇ, ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ।
27ਜੋ ਕੁਝ ਉਸ ਦੇ ਮਾਸ ਨੂੰ ਛੂਹੇ ਉਹ ਪਵਿੱਤਰ ਠਹਿਰੇਗਾ ਅਤੇ ਜੇਕਰ ਉਸ ਦੇ ਲਹੂ ਦੀ ਛਿੱਟੇ ਕਿਸੇ ਬਸਤਰ ਉੱਤੇ ਪੈ ਜਾਣ ਤਾਂ ਤੂੰ ਉਸ ਬਸਤਰ ਨੂੰ ਕਿਸੇ ਪਵਿੱਤਰ ਸਥਾਨ ਵਿੱਚ ਧੋ ਦੇਵੀਂ।
28ਅਤੇ ਉਹ ਮਿੱਟੀ ਦੀ ਹਾਂਡੀ ਜਿਸ ਦੇ ਵਿੱਚ ਉਹ ਪਕਾਇਆ ਜਾਵੇ, ਉਸ ਨੂੰ ਤੋੜ ਦਿੱਤਾ ਜਾਵੇ ਪਰ ਜੇਕਰ ਉਹ ਕਿਸੇ ਪਿੱਤਲ ਦੀ ਹਾਂਡੀ ਵਿੱਚ ਪਕਾਇਆ ਗਿਆ ਹੋਵੇ, ਤਾਂ ਉਸ ਨੂੰ ਮਾਂਜ ਕੇ ਪਾਣੀ ਨਾਲ ਧੋਇਆ ਜਾਵੇ।
29ਜਾਜਕਾਂ ਵਿੱਚੋਂ ਸਾਰੇ ਪੁਰਖ ਉਸ ਨੂੰ ਖਾ ਸਕਦੇ ਹਨ, ਇਹ ਅੱਤ ਪਵਿੱਤਰ ਹੈ।
30ਪਰ ਜਿਸ ਪਾਪ ਬਲੀ ਦੀ ਭੇਟ ਦੇ ਲਹੂ ਵਿੱਚੋਂ ਕੁਝ ਵੀ ਲਹੂ ਮੰਡਲੀ ਦੇ ਡੇਰੇ ਵਿੱਚ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਲਿਆਇਆ ਜਾਵੇ, ਉਸ ਦਾ ਮਾਸ ਕਦੀ ਵੀ ਨਾ ਖਾਧਾ ਜਾਵੇ, ਨਾ ਹੀ ਉਹ ਅੱਗ ਵਿੱਚ ਸਾੜਿਆ ਜਾਵੇ।

Read ਲੇਵੀਆਂ 6ਲੇਵੀਆਂ 6
Compare ਲੇਵੀਆਂ 6:26-30ਲੇਵੀਆਂ 6:26-30