Text copied!
Bibles in Panjabi

ਲੇਵੀਆਂ 6:8-9 in Panjabi

Help us?

ਲੇਵੀਆਂ 6:8-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
9 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਇਹ ਆਖ ਕੇ ਹੁਕਮ ਦੇ ਕਿ ਹੋਮ ਬਲੀ ਦੀ ਭੇਟ ਦੀ ਬਿਵਸਥਾ ਇਹ ਹੈ: ਹੋਮ ਬਲੀ ਸਾਰੀ ਰਾਤ ਤੋਂ ਸਵੇਰ ਤੱਕ ਜਗਵੇਦੀ ਦੇ ਉੱਤੇ ਪਈ ਰਹੇ ਅਤੇ ਜਗਵੇਦੀ ਦੀ ਅੱਗ ਉਸ ਦੇ ਵਿੱਚ ਬਲ਼ਦੀ ਰਹੇ।
ਲੇਵੀਆਂ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ