Text copied!
Bibles in Panjabi

ਲੇਵੀਆਂ 7:13-14 in Panjabi

Help us?

ਲੇਵੀਆਂ 7:13-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਉਹ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਵਿੱਚ ਧੰਨਵਾਦ ਦੀ ਬਲੀ ਨਾਲ ਖ਼ਮੀਰੀ ਰੋਟੀ ਵੀ ਚੜ੍ਹਾਵੇ।
14 ਅਤੇ ਅਜਿਹੀ ਹਰੇਕ ਭੇਟ ਵਿੱਚੋਂ ਉਹ ਇੱਕ-ਇੱਕ ਰੋਟੀ ਯਹੋਵਾਹ ਦੇ ਅੱਗੇ ਚੁੱਕਣ ਦੀ ਭੇਟ ਕਰਕੇ ਚੜ੍ਹਾਵੇ ਅਤੇ ਉਹ ਉਸੇ ਜਾਜਕ ਦੀ ਹੋਵੇਗੀ, ਜਿਹੜਾ ਸੁੱਖ-ਸਾਂਦ ਦੀਆਂ ਭੇਟਾਂ ਦੇ ਲਹੂ ਨੂੰ ਛਿੜਕੇ।
ਲੇਵੀਆਂ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ