Text copied!
Bibles in Panjabi

ਲੇਵੀਆਂ 7:19-21 in Panjabi

Help us?

ਲੇਵੀਆਂ 7:19-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਪਰ ਜਿਹੜਾ ਮਾਸ ਕਿਸੇ ਅਸ਼ੁੱਧ ਵਸਤੂ ਨਾਲ ਛੂਹੇ, ਉਹ ਖਾਧਾ ਨਾ ਜਾਵੇ, ਉਹ ਅੱਗ ਨਾਲ ਸਾੜਿਆ ਜਾਵੇ। ਸੁੱਖ-ਸਾਂਦ ਦੀਆਂ ਬਲੀਆਂ ਦੇ ਮਾਸ ਨੂੰ ਉਹ ਸਾਰੇ ਲੋਕ ਖਾਣ ਜੋ ਸ਼ੁੱਧ ਹੋਣ।
20 ਪਰ ਜੋ ਕੋਈ ਮਨੁੱਖ ਅਸ਼ੁੱਧ ਹੋਵੇ ਅਤੇ ਯਹੋਵਾਹ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੇ ਮਾਸ ਵਿੱਚੋਂ ਕੁਝ ਖਾਵੇ ਤਾਂ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
21 ਅਤੇ ਜੇਕਰ ਕੋਈ ਕਿਸੇ ਅਪਵਿੱਤਰ ਵਸਤੂ ਨੂੰ ਛੂਹੇ ਅਤੇ ਯਹੋਵਾਹ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੇ ਮਾਸ ਵਿੱਚੋਂ ਕੁਝ ਖਾਵੇ ਤਾਂ ਉਹ ਵੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। ਭਾਵੇਂ ਉਹ ਮਨੁੱਖ ਦੀ ਕੋਈ ਅਸ਼ੁੱਧ ਵਸਤੂ, ਜਾਂ ਅਸ਼ੁੱਧ ਪਸ਼ੂ, ਜਾਂ ਕੋਈ ਵੀ ਅਸ਼ੁੱਧ ਜਾਂ ਘਿਣਾਉਣੀ ਵਸਤੂ ਹੋਵੇ।
ਲੇਵੀਆਂ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ