Text copied!
Bibles in Panjabi

ਲੇਵੀਆਂ 7:25-28 in Panjabi

Help us?

ਲੇਵੀਆਂ 7:25-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਕੋਈ ਵੀ ਜਿਹੜਾ ਅਜਿਹੇ ਪਸ਼ੂ ਦੀ ਚਰਬੀ ਨੂੰ ਖਾਵੇ, ਜਿਸ ਨੂੰ ਮਨੁੱਖ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਕਰਕੇ ਚੜ੍ਹਾਉਂਦੇ ਹਨ ਤਾਂ ਉਸ ਨੂੰ ਖਾਣ ਵਾਲਾ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
26 ਅਤੇ ਤੁਸੀਂ ਆਪਣੇ ਸਾਰੇ ਨਿਵਾਸ ਸਥਾਨਾਂ ਵਿੱਚ ਕਿਸੇ ਪ੍ਰਕਾਰ ਦਾ ਲਹੂ ਭਾਵੇਂ ਪੰਛੀ ਦਾ, ਭਾਵੇਂ ਪਸ਼ੂ ਦਾ ਹੋਵੇ, ਨਾ ਖਾਣਾ।
27 ਜਿਹੜਾ ਮਨੁੱਖ ਕਿਸੇ ਪ੍ਰਕਾਰ ਦਾ ਮਾਸ ਲਹੂ ਸਮੇਤ ਖਾਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
28 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
ਲੇਵੀਆਂ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ