Text copied!
Bibles in Panjabi

ਲੇਵੀਆਂ 7:35-36 in Panjabi

Help us?

ਲੇਵੀਆਂ 7:35-36 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਜਿਸ ਦਿਨ ਹਾਰੂਨ ਅਤੇ ਉਸ ਦੇ ਪੁੱਤਰ ਯਹੋਵਾਹ ਦੇ ਸਨਮੁਖ ਜਾਜਕਾਈ ਲਈ ਨਿਯੁਕਤ ਕੀਤੇ ਗਏ, ਉਸੇ ਦਿਨ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਉਨ੍ਹਾਂ ਦਾ ਇਹੋ ਮਸਹ ਕਰਨ ਦਾ ਹੱਕ ਠਹਿਰਾਇਆ ਗਿਆ।
36 ਜਿਸ ਦਿਨ ਯਹੋਵਾਹ ਨੇ ਉਨ੍ਹਾਂ ਨੂੰ ਮਸਹ ਕੀਤਾ, ਉਸੇ ਦਿਨ ਉਸ ਨੇ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਇਸਰਾਏਲੀਆਂ ਵੱਲੋਂ ਇਹ ਹਿੱਸਾ ਰੋਜ਼ ਮਿਲਿਆ ਕਰੇ, ਪੀੜ੍ਹੀਓਂ ਪੀੜ੍ਹੀ ਉਨ੍ਹਾਂ ਦਾ ਇਹੋ ਹੱਕ ਠਹਿਰਾਇਆ ਗਿਆ ਹੈ।
ਲੇਵੀਆਂ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ