Text copied!
Bibles in Panjabi

ਲੇਵੀਆਂ 7:36-37 in Panjabi

Help us?

ਲੇਵੀਆਂ 7:36-37 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਜਿਸ ਦਿਨ ਯਹੋਵਾਹ ਨੇ ਉਨ੍ਹਾਂ ਨੂੰ ਮਸਹ ਕੀਤਾ, ਉਸੇ ਦਿਨ ਉਸ ਨੇ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਇਸਰਾਏਲੀਆਂ ਵੱਲੋਂ ਇਹ ਹਿੱਸਾ ਰੋਜ਼ ਮਿਲਿਆ ਕਰੇ, ਪੀੜ੍ਹੀਓਂ ਪੀੜ੍ਹੀ ਉਨ੍ਹਾਂ ਦਾ ਇਹੋ ਹੱਕ ਠਹਿਰਾਇਆ ਗਿਆ ਹੈ।
37 ਹੋਮ ਬਲੀ ਦੀ ਭੇਟ, ਮੈਦੇ ਦੀ ਭੇਟ, ਪਾਪ ਬਲੀ, ਦੋਸ਼ ਬਲੀ ਦੀ ਭੇਟ, ਜਾਜਕਾਂ ਨੂੰ ਪਵਿੱਤਰ ਠਹਿਰਾਉਣ ਦੀ ਬਲੀ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਇਹੋ ਬਿਵਸਥਾ ਹੈ।
ਲੇਵੀਆਂ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ