Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 7

ਲੇਵੀਆਂ 7:37-38

Help us?
Click on verse(s) to share them!
37ਹੋਮ ਬਲੀ ਦੀ ਭੇਟ, ਮੈਦੇ ਦੀ ਭੇਟ, ਪਾਪ ਬਲੀ, ਦੋਸ਼ ਬਲੀ ਦੀ ਭੇਟ, ਜਾਜਕਾਂ ਨੂੰ ਪਵਿੱਤਰ ਠਹਿਰਾਉਣ ਦੀ ਬਲੀ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਇਹੋ ਬਿਵਸਥਾ ਹੈ।
38ਜਦ ਯਹੋਵਾਹ ਨੇ ਸੀਨਈ ਪਰਬਤ ਦੇ ਉਜਾੜ ਵਿੱਚ ਮੂਸਾ ਨੂੰ ਹੁਕਮ ਦਿੱਤਾ ਕਿ ਇਸਰਾਏਲੀ ਯਹੋਵਾਹ ਲਈ ਕਿਹੜੀਆਂ-ਕਿਹੜੀਆਂ ਭੇਟਾਂ ਚੜ੍ਹਾਉਣ, ਤਦ ਉਸ ਨੇ ਉਨ੍ਹਾਂ ਨੂੰ ਇਹੋ ਬਿਵਸਥਾ ਦਿੱਤੀ ਸੀ।

Read ਲੇਵੀਆਂ 7ਲੇਵੀਆਂ 7
Compare ਲੇਵੀਆਂ 7:37-38ਲੇਵੀਆਂ 7:37-38