Text copied!
Bibles in Panjabi

ਲੇਵੀਆਂ 7:37-38 in Panjabi

Help us?

ਲੇਵੀਆਂ 7:37-38 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਹੋਮ ਬਲੀ ਦੀ ਭੇਟ, ਮੈਦੇ ਦੀ ਭੇਟ, ਪਾਪ ਬਲੀ, ਦੋਸ਼ ਬਲੀ ਦੀ ਭੇਟ, ਜਾਜਕਾਂ ਨੂੰ ਪਵਿੱਤਰ ਠਹਿਰਾਉਣ ਦੀ ਬਲੀ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਇਹੋ ਬਿਵਸਥਾ ਹੈ।
38 ਜਦ ਯਹੋਵਾਹ ਨੇ ਸੀਨਈ ਪਰਬਤ ਦੇ ਉਜਾੜ ਵਿੱਚ ਮੂਸਾ ਨੂੰ ਹੁਕਮ ਦਿੱਤਾ ਕਿ ਇਸਰਾਏਲੀ ਯਹੋਵਾਹ ਲਈ ਕਿਹੜੀਆਂ-ਕਿਹੜੀਆਂ ਭੇਟਾਂ ਚੜ੍ਹਾਉਣ, ਤਦ ਉਸ ਨੇ ਉਨ੍ਹਾਂ ਨੂੰ ਇਹੋ ਬਿਵਸਥਾ ਦਿੱਤੀ ਸੀ।
ਲੇਵੀਆਂ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ