Text copied!
Bibles in Panjabi

ਲੇਵੀਆਂ 7:4-6 in Panjabi

Help us?

ਲੇਵੀਆਂ 7:4-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
5 ਅਤੇ ਜਾਜਕ ਅੱਗ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਜਗਵੇਦੀ ਦੇ ਉੱਤੇ ਉਨ੍ਹਾਂ ਨੂੰ ਸਾੜੇ। ਇਹ ਦੋਸ਼ ਦੀ ਭੇਟ ਹੈ।
6 ਜਾਜਕਾਂ ਵਿੱਚੋਂ ਸਾਰੇ ਪੁਰਖ ਉਸ ਵਿੱਚੋਂ ਖਾ ਸਕਦੇ ਹਨ, ਉਹ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ, ਉਹ ਅੱਤ ਪਵਿੱਤਰ ਹੈ।
ਲੇਵੀਆਂ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ