Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 7

ਲੇਵੀਆਂ 7:4-7

Help us?
Click on verse(s) to share them!
4ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
5ਅਤੇ ਜਾਜਕ ਅੱਗ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਜਗਵੇਦੀ ਦੇ ਉੱਤੇ ਉਨ੍ਹਾਂ ਨੂੰ ਸਾੜੇ। ਇਹ ਦੋਸ਼ ਦੀ ਭੇਟ ਹੈ।
6ਜਾਜਕਾਂ ਵਿੱਚੋਂ ਸਾਰੇ ਪੁਰਖ ਉਸ ਵਿੱਚੋਂ ਖਾ ਸਕਦੇ ਹਨ, ਉਹ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ, ਉਹ ਅੱਤ ਪਵਿੱਤਰ ਹੈ।
7ਜਿਵੇਂ ਪਾਪ ਬਲੀ ਦੀ ਭੇਟ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਹੈ, ਉਨ੍ਹਾਂ ਦੋਹਾਂ ਦੀ ਇੱਕੋ ਹੀ ਬਿਧੀ ਹੈ। ਜਿਹੜਾ ਜਾਜਕ ਉਨ੍ਹਾਂ ਭੇਟਾਂ ਨੂੰ ਚੜ੍ਹਾ ਕੇ ਉਸ ਦਾ ਪ੍ਰਾਸਚਿਤ ਕਰੇ, ਉਹ ਹੀ ਉਸ ਨੂੰ ਰੱਖੇ।

Read ਲੇਵੀਆਂ 7ਲੇਵੀਆਂ 7
Compare ਲੇਵੀਆਂ 7:4-7ਲੇਵੀਆਂ 7:4-7