Text copied!
Bibles in Panjabi

ਲੇਵੀਆਂ 8:16-18 in Panjabi

Help us?

ਲੇਵੀਆਂ 8:16-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਅਤੇ ਮੂਸਾ ਨੇ ਆਂਦਰਾਂ ਦੇ ਉੱਤੇ ਸਾਰੀ ਚਰਬੀ, ਕਲੇਜੀ ਦੇ ਉੱਪਰਲੀ ਝਿੱਲੀ ਅਤੇ ਚਰਬੀ ਸਮੇਤ ਦੋਵੇਂ ਗੁਰਦਿਆਂ ਨੂੰ ਲੈ ਕੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ।
17 ਪਰ ਬਲ਼ਦ, ਉਸ ਦੀ ਖੱਲ, ਉਸ ਦਾ ਮਾਸ ਅਤੇ ਉਸ ਦਾ ਗੋਹਾ ਉਸ ਨੇ ਡੇਰੇ ਤੋਂ ਬਾਹਰ ਅੱਗ ਨਾਲ ਸਾੜਿਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
18 ਫੇਰ ਉਹ ਹੋਮ ਬਲੀ ਦੀ ਭੇਟ ਦੇ ਛੱਤਰੇ ਨੂੰ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ-ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖੇ।
ਲੇਵੀਆਂ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ