Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 8

ਲੇਵੀਆਂ 8:33-34

Help us?
Click on verse(s) to share them!
33ਜਦ ਤੱਕ ਤੁਹਾਡੇ ਥਾਪਣ ਦੇ ਦਿਨ ਪੂਰੇ ਨਾ ਹੋ ਜਾਣ ਤਦ ਤੱਕ ਅਰਥਾਤ ਸੱਤ ਦਿਨ ਤੱਕ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਕਿਉਂ ਜੋ ਸੱਤ ਦਿਨਾਂ ਵਿੱਚ ਉਹ ਤੁਹਾਨੂੰ ਥਾਪੇਗਾ।
34ਜਿਸ ਤਰ੍ਹਾਂ ਅੱਜ ਦੇ ਦਿਨ ਕੀਤਾ ਗਿਆ ਹੈ ਉਸੇ ਤਰ੍ਹਾਂ ਹੀ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ, ਜਿਸ ਨਾਲ ਤੁਹਾਡੇ ਲਈ ਪ੍ਰਾਸਚਿਤ ਹੋਵੇ।

Read ਲੇਵੀਆਂ 8ਲੇਵੀਆਂ 8
Compare ਲੇਵੀਆਂ 8:33-34ਲੇਵੀਆਂ 8:33-34