Text copied!
Bibles in Panjabi

ਲੇਵੀਆਂ 8:33-34 in Panjabi

Help us?

ਲੇਵੀਆਂ 8:33-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਜਦ ਤੱਕ ਤੁਹਾਡੇ ਥਾਪਣ ਦੇ ਦਿਨ ਪੂਰੇ ਨਾ ਹੋ ਜਾਣ ਤਦ ਤੱਕ ਅਰਥਾਤ ਸੱਤ ਦਿਨ ਤੱਕ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਕਿਉਂ ਜੋ ਸੱਤ ਦਿਨਾਂ ਵਿੱਚ ਉਹ ਤੁਹਾਨੂੰ ਥਾਪੇਗਾ।
34 ਜਿਸ ਤਰ੍ਹਾਂ ਅੱਜ ਦੇ ਦਿਨ ਕੀਤਾ ਗਿਆ ਹੈ ਉਸੇ ਤਰ੍ਹਾਂ ਹੀ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ, ਜਿਸ ਨਾਲ ਤੁਹਾਡੇ ਲਈ ਪ੍ਰਾਸਚਿਤ ਹੋਵੇ।
ਲੇਵੀਆਂ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ