Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 8

ਲੇਵੀਆਂ 8:35-36

Help us?
Click on verse(s) to share them!
35ਇਸ ਲਈ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਸੱਤ ਦਿਨ ਤੱਕ ਰਾਤ-ਦਿਨ ਠਹਿਰੇ ਰਹਿਣਾ ਅਤੇ ਯਹੋਵਾਹ ਦਾ ਹੁਕਮ ਮੰਨਣਾ ਤਾਂ ਜੋ ਤੁਸੀਂ ਨਾ ਮਰੋ, ਕਿਉਂ ਜੋ ਮੈਨੂੰ ਇਹੋ ਹੁਕਮ ਦਿੱਤਾ ਗਿਆ ਹੈ।”
36ਤਦ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਸਾਰੀਆਂ ਗੱਲਾਂ ਦੇ ਅਨੁਸਾਰ ਕੀਤਾ, ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਹੁਕਮ ਦਿੱਤਾ ਸੀ।

Read ਲੇਵੀਆਂ 8ਲੇਵੀਆਂ 8
Compare ਲੇਵੀਆਂ 8:35-36ਲੇਵੀਆਂ 8:35-36