Text copied!
Bibles in Panjabi

ਲੇਵੀਆਂ 8:6-7 in Panjabi

Help us?

ਲੇਵੀਆਂ 8:6-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਮੂਸਾ ਨੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਲਿਆ ਕੇ ਪਾਣੀ ਨਾਲ ਨ੍ਹਵਾਇਆ,
7 ਅਤੇ ਉਸ ਨੇ ਉਹ ਨੂੰ ਕੁੜਤਾ ਪਹਿਨਾਇਆ ਅਤੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਚੋਗਾ ਪਹਿਨਾਇਆ ਅਤੇ ਉਸ ਦੇ ਉੱਤੇ ਏਫ਼ੋਦ ਪਹਿਨਾਇਆ ਅਤੇ ਸੋਹਣੀ ਕਢਾਈ ਕੀਤੇ ਹੋਏ ਏਫ਼ੋਦ ਦੇ ਪਟਕੇ ਨਾਲ ਉਸ ਦਾ ਲੱਕ ਕੱਸ ਦਿੱਤਾ।
ਲੇਵੀਆਂ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ